ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਲਈ ਇੱਕ ਸੁਵਿਧਾਜਨਕ ‘ਦਰਸ਼ਨ ਸਥਾਨ’ ਬਣਾਉਣ ਦੀ ਸਿੱਖ ਕੌਮ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰ ਨੇ 6 ਮਹੀਨਿਆਂ ਦੇ ਅੰਦਰ ਇੱਕ ਨਵਾਂ ਅਤਿ-ਆਧੁਨਿਕ ‘ਦਰਸ਼ਨ ਸਥਾਨ’ ਬਣਾਉਣ ਦੀ ਯੋਜਨਾ ਉਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਲਈ ਇੱਕ ਸੁਵਿਧਾਜਨਕ ‘ਦਰਸ਼ਨ ਸਥਾਨ’ ਬਣਾਉਣ ਦੀ ਸਿੱਖ ਕੌਮ ਦੀ…