ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਕੀਰਤਨੀਏ ਭਾਈ ਸਾਹਿਬ ਸੁਰਿੰਦਰ ਸਿੰਘ ਜੀ ਜੋਧਪੁਰੀ ਅੱਜ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ ਉਹਨਾਂ ਦੀ ਦੇਹ ਦਾ ਅੰਤਿਮ ਸਸਕਾਰ ਸਵੇਰੇ 10. 30 ਵਜੇ ਸ਼ਹੀਦਾਂ ਸਾਹਿਬ ਦੇ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ ਜੀ

Leave a Reply

Your email address will not be published. Required fields are marked *

News You Missed